
SADA CHANNEL NEWS:- ਖਾਲਸਾ ਏਡ ਦੇ ਸੀਈਓ ਰਵੀ ਸਿੰਘ ਖਾਲਸਾ (Ravi Singh Khalsa,CEO of Khalsa Aid) ਦਾ ਟਵਿੱਟਰ ਅਕਾਊਂਟ (Twitter Account) ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਹੈ,ਖੁਦ ਰਵੀ ਸਿੰਘ ਖਾਲਸਾ (Ravi Singh Khalsa) ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ,ਰਵੀ ਸਿੰਘ ਖਾਲਸਾ (Ravi Singh Khalsa) ਵੱਲੋਂ ਫੇਸਬੁੱਕ (Facebook) ‘ਤੇ ਇੱਕ ਪੋਸਟ ਪਾ ਕੇ ਦੱਸਿਆ ਗਿਆ ਹੈ,ਕਿ ਭਾਰਤ ਵਿੱਚ ਉਨ੍ਹਾਂ ਦਾ ਅਕਾਊਂਟ ਬੈਨ (Account Ben) ਕਰ ਦਿੱਤਾ ਗਿਆ ਹੈ,ਉਨ੍ਹਾਂ ਕਿਹਾ ਕਿ ਬੀਜੇਪੀ ਦੇ ਅਧੀਨ ਲੋਕਤੰਤਰ ਦਾ ਅਸਲੀ ਚਹਿਰਾ ਹੈ,ਸਿੱਖ ਸੋਸ਼ਲ ਮੀਡੀਆ ਅਕਾਊਂਟ ‘ਤੇ ਬੈਨ ਲਾਉਣ ਨਾਲ ਆਵਾਜ਼ਾਂ ਉੱਠਣ ਤੋਂ ਰੋਕਿਆ ਨਹੀਂ ਜਾ ਸਕਦਾ,ਅਸੀਂ ਹੋਰ ਉੱਚੀ ਆਵਾਜ਼ਾਂ ਉਠਾਵਾਂਗੇ।

