ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ,600 Unit Free Power Guarantee ‘ਤੇ ਲਾਈ ਮੋਹਰ

0
280
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ,600 Unit Free Power Guarantee ‘ਤੇ ਲਾਈ ਮੋਹਰ

SADA CHANNEL:-

CHANDIGARH,(SADA CHANNEL):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ,ਇਸ ਮਗਰੋਂ ਸੀ.ਐੱਮ. ਮਾਨ (CM Mann) ਦੀ ਕੈਬਨਿਟ (Cabinet) ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫੈਸਲੇ ‘ਤੇ ਮੋਹਰ ਲਾਈ ਗਈ,ਖੁਦ ਸੀ.ਐੱਮ. ਮਾਨ (CM Mann) ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ (600 Units Free Electricity) ਮਿਲੇਗੀ।

ਅਸੀਂ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ,ਆਮ ਆਦਮੀ ਪਾਰਟੀ (Aam Aadmi Party) ਨੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ (300 Units Electricity Free) ਦੇਣ ਦਾ ਵਾਅਦਾ ਕੀਤਾ ਸੀ,ਜਿਸ ਨੂੰ ਇੱਕ ਜੁਲਾਈ ਤੋਂ ਲਾਗੂ ਕੀਤਾ ਜਾ ਚੁੱਕਾ ਹੈ,ਹਾਲਾਂਕਿ ਪੰਜਾਬ ਵਿਚ ਬਿੱਲ 2 ਮਹੀਨੇ ਬਾਅਦ ਬਣਦਾ ਹੈ,ਇਸ ਲਈ ਇੱਕ ਬਿੱਲ ਵਿੱਚ 2 ਮਹੀਨੇ ਦੇ ਹਿਸਾਬ ਨਾਲ 600 ਯੂਨਿਟ ਮੁਫਤ ਬਿਜਲੀ (600 Units Free Electricity) ਦਿੱਤੀ ਜਾਏਗੀ।

LEAVE A REPLY

Please enter your comment!
Please enter your name here