United Farmers Front ਨੇ 31 ਜੁਲਾਈ ਨੂੰ ਪੂਰਾ ਦੇਸ਼ ‘ਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ

0
437
United Farmers Front ਨੇ 31 ਜੁਲਾਈ ਨੂੰ ਪੂਰਾ ਦੇਸ਼ 'ਚ ਚੱਕਾ ਜਾਮ ਕਰਨ ਦਾ ਕੀਤਾ ਐਲਾਨ

SADA CHANNEL:-

NEW DELHI,(SADA CAHNNEL):- ਸੰਯੁਕਤ ਕਿਸਾਨ ਮੋਰਚੇ (United Farmers Front) ਨੇ ਆਪਣੀਆਂ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਪੂਰਾ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ,ਇਸ ਦੇ ਨਾਲ 18 ਤੋਂ 30 ਜੁਲਾਈ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਸੰਮੇਲਨ (Farmers Convention) ਕਰਕੇ ਕਿਸਾਨਾਂ ਨੂੰ ਲਾਮਬੰਦ ਕਰਨਗੇ,ਇਹ ਚੱਕਾ ਜਾਮ 11 ਵਜੇ ਤੋਂ ਲੈ ਕੇ 3 ਵਜੇ ਤੱਕ ਕੀਤਾ ਜਾਵੇਗਾ,ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agnipath Yojana) ਨੂੰ ਲੈ ਕੇ 7 ਅਗਸਤ ਤੋਂ 14 ਅਗਸਤ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ‘ਜੈ ਜਵਾਨ ਜੈ ਕਿਸਾਨ’ ਨਾਅਰੇ (‘Jai Jawan Jai Kisan’ Slogans) ਹੇਠ ਸੰਮੇਲਨ ਹੋਣਗੇ,18, 19 ਅਤੇ 20 ਅਗਸਤ ਨੂੰ ਲਖੀਮਪੁਰ ਖੀਰੀ (Lakhimpur Khiri) ਵਿੱਚ ਦੇਸ਼ ਭਰ ਤੋਂ ਕਿਸਾਨ ਇਕੱਠੇ ਹੋ ਕੇ ਧਰਨਾ ਦੇਣਗੇ।

LEAVE A REPLY

Please enter your comment!
Please enter your name here