ਨਵੇਂ ਬਣੇ ਸਿੱਖਿਆ ਮੰਤਰੀ ਦਾ ਸਿੱਖਿਆ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸਵਾਗਤ

0
303
ਨਵੇਂ ਬਣੇ ਸਿੱਖਿਆ ਮੰਤਰੀ ਦਾ ਸਿੱਖਿਆ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸਵਾਗਤ

SADA CHANNEL:-

ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ (SADA CHANNEL):- ਪੰਜਾਬ ਸਰਕਾਰ ਦੇ ਨਵੇਂ ਬਣੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦਾ ਉੱਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੀ ਟੀਮ ਵਲੋਂ ਵਿਸੇ਼ਸ਼ ਤੌਰ ਤੇ ਸਵਾਗਤ ਕੀਤਾ ਗਿਆ ਅਤੇ ਸਨਮਾਨ ਵੀ ਕੀਤਾ ਗਿਆ,ਇਸ ਮੌਕੇ ਮੁੱਖ ਅਧਿਆਪਕ ਮੋਹਨ ਲਾਲ ਸ਼ਰਮਾ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜੀਤ ਸਿੰਘ ਮਾਵੀ, ਦੀਪਕ ਸੋਨੀ, ਦਿਆ ਸਿੰਘ ਸੰਧੂ, ਸੀ.ਐਚ.ਟੀ. ਬਲਜਿੰਦਰ ਸਿੰਘ ਢਿੱਲੋਂ ਮਨਿੰਦਰ ਰਾਣਾ, ਕੁਲਦੀਪ ਪਰਮਾਰ, ਸੁਰਿੰਦਰ ਸਿੰਘ ਭਟਨਾਗਰ ਆਦਿ ਅਧਿਆਪਕ ਹਾਜਰ ਸਨ,ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਸਵਾਗਤ ਕਰਦੇ ਹੋਏ ਉੱਪ ਜਿੱਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ ਤੇ ਹੋਰ।

LEAVE A REPLY

Please enter your comment!
Please enter your name here