ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ 31 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ

0
431
ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ 31 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ

SADA CHANNEL:-

CHANDIGARH,(SADA CHANNEL):-  ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ (Farmers Organizations) ਵੱਲੋਂ 31 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ,ਪੰਜਾਬ ਦੀਆਂ ਜਥੇਬੰਦੀਆਂ ਪੰਜਾਬ ਵਿੱਚ ਰੇਲਵੇ ਆਵਾਜਾਈ ਠੱਪ ਰੱਖਣੀਆਂ ਤੇ ਦੂਸਰੀਆਂ ਸਟੇਟਾਂ ਦੇ ਵਿਚ ਕਿਸਾਨ ਜਥੇਬੰਦੀਆਂ (Farmers Organizations) ਸੜਕੀ ਆਵਾਜਾਈ ਠੱਪ ਰੱਖਣਗੀਆਂ ਤਾਂ ਕਿ ਕਿਸਾਨੀ ਮੰਗਾਂ ਨੂੰ ਕੇਂਦਰ ਸਰਕਾਰ ਉਪਰ ਦਬਾਅ ਪਾ ਕੇ ਲਾਗੂ ਕਰਵਾਇਆ ਜਾ ਸਕੇ

ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਆਗੂ ਰੁਲਦੂ ਸਿੰਘ ਮਾਨਸਾ (Ruldu Singh Mansa) ਨੇ ਕਿਹਾ ਹੈ,ਕਿ ਕੇਂਦਰ ਸਰਕਾਰ ਦੇ ਖਿਲਾਫ ਇਕ ਵਾਰ ਫਿਰ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਤੇ ਬੱਤੀ ਕਿਸਾਨ ਜਥੇਬੰਦੀਆਂ (Farmers Organizations) ਸੰਘਰਸ਼ ਕਰਨ ਦੇ ਲਈ ਮੈਦਾਨ ਵਿੱਚ ਆ ਰਹੀਆਂ ਨੇ ਉਹਨਾਂ ਕਿਹਾ ਕਿ 31 ਜੁਲਾਈ ਨੂੰ ਦੇਸ਼ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ (Farmers Organizations) ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੇਲਵੇ ਅਤੇ ਸੜਕੀ ਆਵਾਜਾਈ ਠੱਪ ਰੱਖੀ ਜਾਵੇਗੀ।

LEAVE A REPLY

Please enter your comment!
Please enter your name here