ਆਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾ ਨੂੰ 16 ਅਗਸਤ ਦੀ ਛੁੱਟੀ ਰਹੇਗੀ

0
267
ਆਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾ ਨੂੰ 16 ਅਗਸਤ ਦੀ ਛੁੱਟੀ ਰਹੇਗੀ

SADA CHANNEL:-

ਸ੍ਰੀ ਅਨੰਦਪੁਰ ਸਾਹਿਬ 15 ਅਗਸਤ (SADA CHANNEL):- ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ ਨੇ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵਿਖੇ ਸਬ ਡਵੀਜਨ ਪੱਧਰ ਦੇ ਅਜਾਦੀ ਦਿਵਸ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਭਲਕੇ 16 ਅਗਸਤ ਨੂੰ ਉਨ੍ਹਾਂ ਸਕੂਲਾ ਨੂੰ ਛੁੱਟੀ ਰਹੇਗੀ, ਜ਼ਿਨ੍ਹਾਂ ਦੇ ਵਿਦਿਆਰਥੀਆ ਨੇ ਅਜਾਦੀ ਸਮਾਰੋਹ ਵਿਚ ਭਾਗ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆ ਨੇ ਸਮਾਰੋਹ ਲਈ ਪਿਛਲੇ ਕਈ ਦਿਨਾਂ ਤੋ ਬਹੁਤ ਮਿਹਨਤ ਕੀਤੀ ਹੈ ਅਤੇ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਇਆ ਹੈ।

LEAVE A REPLY

Please enter your comment!
Please enter your name here