Amul ਤੇ Mother Dairy ਮਗਰੋਂ ਹੁਣ Verka ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

0
137
Amul ਤੇ Mother Dairy ਮਗਰੋਂ ਹੁਣ Verka ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

SADA CHANNEL:-

SADA CHANNEL:- ਮਦਰ ਡੇਅਰੀ ਅਤੇ ਅਮੂਲ (Mother Dairy And Amul) ਤੋਂ ਬਾਅਦ ਹੁਣ ਵੇਰਕਾ (verka) ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ,ਵੇਰਕਾ ਨੇ ਦੋ ਰੁਪਏ ਪ੍ਰਤੀ ਲੀਟਰ ਦੁੱਧ ਮਹਿੰਗਾ ਕਰ ਦਿੱਤਾ ਹੈ,ਵੇਰਕਾ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਭਲਕੇ ਯਾਨੀ ਕਿ 19 ਅਗਸਤ ਤੋਂ ਲਾਗੂ ਹੋਣਗੀਆਂ,ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (Gujarat Cooperative Milk Marketing Federation) (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਸੀ,ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਦੇ ਵਾਧੇ ਤੋਂ ਬਾਅਦ Amul Gold, Amul Shakti ਅਤੇ ਅਮੂਲ ਤਾਜ਼ਾ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ,ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਅਮੂਲ ਗੋਲਡ 62 ਰੁਪਏ ਪ੍ਰਤੀ ਲੀਟਰ,ਅਮੂਲ ਸ਼ਕਤੀ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਤਾਜ਼ਾ 50 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

LEAVE A REPLY

Please enter your comment!
Please enter your name here