
LUDHIANA,(AZAD SOCH NEWS):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Former Minister Bharat Bhushan Ashu) ਨੂੰ ਗ੍ਰਿਫਤਾਰ ਕਰ ਲਿਆ ਹੈ,ਇਸ ਗ੍ਰਿਫਤਾਰ ’ਤੇ ਮੈਂਬਰ ਪਾਰਲੀਮੈਂਟ (Member Parliament) ਨੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚਲ ਰਿਹਾ ਹੈ,ਉਹਨਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ,ਭਾਰਤ ਭੂਸ਼ਣ ਆਸ਼ੂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਸੈਲੂਨ (Salon) ਵਿਚ ਬੈਠੇ ਵਾਲ ਕੱਟਵਾ ਰਹੇ ਸਨ।
