CM ਭਗਵੰਤ ਮਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ

0
231
CM ਭਗਵੰਤ ਮਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ

SADA CHANNEL:-

Batala,03 September 2022,(Sada Channel):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸ਼੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਵਿਆਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ,ਭਗਵੰਤ ਮਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ (Gurdwara Sri Kandha Sahib Batala) ਦੀ ਪਵਿੱਤਰ ਧਰਤੀ ਜਿੱਤੇ ਸ਼੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਵਿਆਹ ਪੁਰਬ ਨੂੰ ਸਮੂਹ ਸੰਗਤ ਮਨਾਉਂਦੀ ਹੈ।

LEAVE A REPLY

Please enter your comment!
Please enter your name here