
Chandigarh,05 September 2022,(SADA CHANNEL):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਵੱਡੇ ਸਪੁੱਤਰ ਮਹਾਨ ਤਪੱਸਵੀ ਬਾਬਾ ਸ਼੍ਰੀ ਚੰਦ ਜੀ (Great Ascetic Baba Shri Chand ji) ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਣਾਮ ਕੀਤਾ ਹੈ।
