Gangster Tinu Absconding Case: Mansa CIA ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ,ਨੌਕਰੀ ਤੋਂ ਬਰਖ਼ਾਸਤ ਕਰਨ ਦੀ ਕਾਰਵਾਈ ਸ਼ੁਰੂ

0
123
Gangster Tinu Absconding Case: Mansa CIA ਇੰਚਾਰਜ ਗ੍ਰਿਫ਼ਤਾਰ ਤੇ ਮੁਅੱਤਲ,ਨੌਕਰੀ ਤੋਂ ਬਰਖ਼ਾਸਤ ਕਰਨ ਦੀ ਕਾਰਵਾਈ ਸ਼ੁਰੂ

Mansa, October 2 ,(SADA CHANNEL):-  ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ (Mansa’s CIA in-charge Pritpal Singh) ਨੂੰ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ (Sharp Shooter Deepak Tinu) ਦੇ ਫ਼ਰਾਰ ਹੋਣ ਕਾਰਨ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਗਿਆ ਹੈ,ਉਸ ਨੂੰ ਧਾਰਾ-311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ,ਉਸ ਖ਼ਿਲਾਫ਼ ਧਾਰਾ 222,224,225-ਏ, 120-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ,ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਆਪਣੇ ਟਵੀਟਰ ਅਕਾਊਂਟ (Twitter Account) ’ਤੇ ਪੋਸਟ ਪਾ ਕੇ ਦਿੱਤੀ ਗਈ ਹੈ।

LEAVE A REPLY

Please enter your comment!
Please enter your name here