ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ‘ਚ 4 ਭਾਰਤੀਆਂ ਦੇ ਕਤਲ ਦੀ ਉੱਚ ਪੱਧਰੀ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਤੋਂ ਉਚ ਪੱਧਰੀ ਜਾਂਚ ਕੀਤੀ ਮੰਗ

0
150
ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ 'ਚ 4 ਭਾਰਤੀਆਂ ਦੇ ਕਤਲ ਦੀ ਉੱਚ ਪੱਧਰੀ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਤੋਂ ਉਚ ਪੱਧਰੀ ਜਾਂਚ ਕੀਤੀ ਮੰਗ

Sada Channel:-

Chandigarh 06 October 2022 , (Sada Shannel):-  ਅਮਰੀਕਾ ਦੇ ਕੈਲੀਫੋਰਨੀਆ (California,USA) ਵਿਚ 4 ਭਾਰਤੀਆਂ ਦੇ ਹੋਏ ਕਤਲ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਇਸ ਖਬਰ ਨਾਲ ਦਿਲ ਬਹੁਤ ਦੁਖੀ ਹੋਇਆ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਤੋਂ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here