Punjab Police ਦੀ ਭਰਤੀ ਲਈ Chief Minister Bhagwant Mann ਨੇ ਪ੍ਰੀਖਿਆ ਦਾ ਐਲਾਨ ਕੀਤਾ

0
257
Punjab Police ਦੀ ਭਰਤੀ ਲਈ Chief Minister Bhagwant Mann ਨੇ ਪ੍ਰੀਖਿਆ ਦਾ ਐਲਾਨ ਕੀਤਾ

SADA CHANNEL:-

Chandigarh, 06 October 2022- (SADA CHANNEL NEWS):-  ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਪੁਲਿਸ (Punjab Police) ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ,ਇਸ ਭਰਤੀ ਲਈ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ,ਕਾਂਸਟੇਬਲ ਲਈ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ ਤੋਂ, ਹੈਡ ਕਾਂਸਟੇਬਲ 787 ਲਈ ਪ੍ਰੀਖਿਆ 15 ਅਕਤੂਬਰ ਨੂੰ ਅਤੇ ਸਬ ਇੰਸਪੈਕਟਰ 560 ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ,ਉਨ੍ਹਾਂ ਕਿਹਾ ਕਿ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ (Recruitment Merit And Without Bribery) ਜਾਂ ਕਿਸੇ ਦੀ ਸਿਫਾਰਸ਼ ਤੋਂ ਹੋਵੇਗੀ,ਉਨ੍ਹਾਂ ਦੱਸਿਆ ਕਿ ਪਿਛਲੀ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ।

LEAVE A REPLY

Please enter your comment!
Please enter your name here