ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

0
279
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

Sada Channel News:-

Chandigarh, 10 October 2022 , (Sada Channel News):-   ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮ ਦਾਸ ਜੀ (Shri Guru Ram Das Ji) ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ,ਗੁਰੂ ਸਾਹਿਬ ਜੀ ਨੇ ਸਮੁੱਚੇ ਜੀਵਨ ਤੇ ਰਚਿਤ ਗੁਰਬਾਣੀ (Gurbani) ‘ਚ ਵੀ ਮਨੁੱਖਤਾ ਨੂੰ ਪਿਆਰ,ਹਊਮੈ ਰਹਿਤ ਤੇ ਸੇਵਾ-ਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ।

ALSO READ:-  ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 448ਵਾਂ ਪ੍ਰਕਾਸ਼ ਪੁਰਬ,ਫੁੱਲਾਂ ਨਾਲ ਸਜਿਆ ਸ੍ਰੀ ਦਰਬਾਰ ਸਾਹਿਬ

LEAVE A REPLY

Please enter your comment!
Please enter your name here