Akali Minister Bikram Singh Majithia ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

0
195
Akali Minister Bikram Singh Majithia ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

SADA CHANNEL NEWS:-

Chandigarh, 12 October 2022 , (SADA CHANNL NEWS):-  ਤਰਨਤਾਰਨ (Tarn Taran) ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Former Akali Minister Bikram Singh Majithia) ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ,ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ ‘ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ,ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ,ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਨੂੰ ਘੇਰਿਆ|

LEAVE A REPLY

Please enter your comment!
Please enter your name here