Rohtak ਦੀ Sunaria Jail ਵਿਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ Parole ਦੇਣ ਦੀ ਪਰਿਵਾਰ ਨੇ ਕੀਤੀ ਮੰਗ

0
48
Rohtak ਦੀ Sunaria Jail ਵਿਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ Parole ਦੇਣ ਦੀ ਪਰਿਵਾਰ ਨੇ ਕੀਤੀ ਮੰਗ

Sada Channel News:-

Chandigarh, 12 October 2022 , (Sada Channel News):-  ਰੋਹਤਕ (Rohtak) ਦੀ ਸੁਨਾਰੀਆ ਜੇਲ੍ਹ (Sunaria Jail) ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 14 ਦਿਨ ਦੀ ਪੈਰੋਲ ਦੇਣ ਲਈ ਪਰਿਵਾਰ ਨੇ ਹਰਿਆਣਾ ਸਰਕਾਰ (Haryana Govt) ਤੋਂ ਮੰਗ ਕੀਤੀ ਹੈ,ਇਸ ਤੋਂ ਪਹਿਲਾਂ ਰਾਮ ਰਹੀਮ 5 ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਿਆ ਹੈ,ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛੱਤਰਪਤੀ ਅਤੇ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਰਾਮ ਰਹੀਮ ਸਜ਼ਾ ਕੱਟ ਰਿਹਾ ਹੈ,ਦੂਜੇ ਪਾਸੇ ਹਰਿਆਣਾ ਵਿਚ ਆਦਮਪੁਰ ਉਪ ਚੋਣ ਹੋਣੀ ਹੈ ਅਤੇ ਪੰਚਾਇਤ ਚੋਣਾਂ ਵੀ ਹੋਣੀਆਂ ਹਨ,ਰਾਮ ਰਹੀਮ ਦੀ ਪੈਰੋਲ ਦੀ ਅਰਜੀ ਨੂੰ ਇਸ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here