ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ 21 ਅਕਤੂਬਰ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ

0
310
ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ 21 ਅਕਤੂਬਰ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ

SADA CHANNEL NEWS:-

Chandigarh, October 21, 2022 , (SADA CHANNEL NEWS):-  ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ 21 ਅਕਤੂਬਰ ਨੂੰ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ (Diwali) ਦਾ ਤੋਹਫਾ ਦੇ ਸਕਦੀ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮੰਤਰੀ ਮੰਡਲ ਦੀ ਮੀਟਿੰਗ 12.00 ਵਜੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿਚ ਸੱਦੀ ਹੈ ਜਿਸ ਵਿਚ ਇਸ ਸਬੰਧੀ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here