
CHANDIGARH,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਟੈਂਪ ਪੇਪਰ (Stamp Paper) ਦੇ ਚੱਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ,CM ਮਾਨ ਨੇ ਸਟੈਂਪ ਪੇਪਰ ਦਾ ਖਾਸ ਪੋਰਟਲ ਤਿਆਰ ਕੀਤਾ ਹੈ,ਜਿਸ ਜ਼ਰੀਏ ਲੋਕ ਹੁਣ ਘਰ ‘ਤੇ ਬੈਠ ਕੇ 500 ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ (Stamp Paper Download) ਕਰ ਸਕਦ ਹਨ,ਸੀਐੱਮ ਮਾਨ (CM Mann) ਨੇ ਕਿਹਾ ਕਿ ਇਹ ਸੇਵਾ ਅਗਲੇ 15 ਦਿਨਾਂ ਤੱਕ ਸ਼ੁਰੂ ਹੋ ਸਕਦੀ ਹੈ।
