ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ CM Mann ਨੇ ਵਧਾਈਆਂ ਦਿੱਤੀਆਂ

0
190
ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਮੁੱਖ ਮੰਤਰੀ ਮਾਨ ਨੇ ਵਧਾਈਆਂ ਦਿੱਤੀਆਂ

Sada Channel News:-

Chandigarh, 03 November 2022 , (Sada Channel News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮਾਤਾ ਸਾਹਿਬ ਕੌਰ ਜੀ (Mata Sahib Kaur Ji) ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਜਪ-ਤਪ, ਸੰਜਮ, ਸਬਰ-ਸੰਤੋਖ ਨਾਲ ਜੀਵਨ ਬਤੀਤ ਕਰਨ ਵਾਲੇ…ਧੰਨ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੁਆਰਾ ਝੋਲੀ ‘ਚ ਖਾਲਸੇ ਦੀ ਦਾਤ ਲੈ “ਖਾਲਸੇ ਦੀ ਮਾਤਾ” ਅਖਵਾਉਣਾ ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ (Mata Sahib Kaur Ji) ਦੇ ਹਿੱਸੇ ਆਇਆ।

LEAVE A REPLY

Please enter your comment!
Please enter your name here