8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ਚ ਰਹੇਗੀ ਛੁੱਟੀ -DC Rupnagar

0
281
8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ਚ ਰਹੇਗੀ ਛੁੱਟੀ -DC Rupnagar

Sada Channel News:-

Rupnagar, 5th November 2022, (Sada Channel News):- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 8 ਨਵੰਬਰ 2022 ਨੂੰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ (First Guru Nanak Dev Ji) ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ,ਇਸ ਮੌਕੇ ਡਿਪਟੀ ਕਮਿਸ਼ਨਰ (Deputy Commissioner) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਦਿਨ (8 ਨਵੰਬਰ 2022 ) ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।

LEAVE A REPLY

Please enter your comment!
Please enter your name here