Chandigarh, 15 November 2022,(Sada Channel News):– ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬਾਬਾ ਦੀਪ ਸਿੰਘ ਜੀ (Baba Deep Singh Ji) ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕੀਤਾ ਹੈ,ਸੀਸ ਤਲੀ ‘ਤੇ ਰੱਖ ਕੇ ਜ਼ਾਲਮ ਹਕੂਮਤ ਨੂੰ ਭਾਜੜਾਂ ਪਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ (The Great Martyr of The Sikh community, Baba Deep Singh Ji) …ਜਿਨ੍ਹਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ‘ਚ ਕਿਸੇ ਵੀ ਇਤਿਹਾਸ ਦੇ ਪੰਨਿਆਂ ‘ਚੋਂ ਨਹੀਂ ਮਿਲਦੀ… ਅੱਜ ਕੌਮ ਦੇ ਅਮਰ ਸ਼ਹੀਦ ਤੇ ਯੋਧੇ ਜਰਨੈਲ ਧੰਨ ਬਾਬਾ ਦੀਪ ਸਿੰਘ ਜੀ (General Dhan Baba Deep Singh Ji) ਦੇ ਸ਼ਹੀਦੀ ਦਿਹਾੜੇ ਮੌਕੇ ਸਿਰ ਝੁਕਾ ਕੇ ਸਿਜਦਾ ਕਰਦੇ ਹਾਂ।
