ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

0
267
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

Sada Channel News:-

Chandigarh, 17 November 2022,(Sada Channel News):-  ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Former Cabinet Minister Bikram Singh Majithia) ਨੇ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ (Punjab Govt) ਨੂੰ ਘੇਰਿਆ ਹੈ,ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Former Cabinet Minister Bikram Singh Majithia) ਨੇ ਕਿਹਾ ਕਿ ਪੰਜਾਬ ਵਿਚ ਕਤਲ,ਜਬਰ ਜਿਨਾਹ ਅਤੇ ਫਿਰਕੂ ਭਡ਼ਕਾਹੜ ਹੋ ਰਹੀ ਹੈ,ਮੁੱਖ ਮੰਤਰੀ ਪੰਜਾਬ (Chief Minister Punjab) ਨੂੰ ਗੁੰਮਰਾਹ ਕਰਨ ਵਾਲੀ ਰਾਜਨੀਤੀ ਬੰਦ ਕਰਨੀ ਚਾਹੀਦੀ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਜਾਂ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here