Chandigarh, 25 November 2022,(Sada Channel News):- ਪੰਜਾਬ ਪੁਲਿਸ (Punjab Police) ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ ਸੀ ਸੀ) (Police Clearance Certificate (PCC)) ਜਾਂ ਕਿਸੇ ਹੋਰ ਪੁਲਿਸ ਵੈਰੀਫਿਕੇਸ਼ਨ (Police Verification) ਲਈ ਅਤੇ ਰਿਸ਼ਵਤ ਮੰਗਣ ‘ਤੇ ਪੰਜਾਬ ਪੁਲਿਸ (Punjab Police) ਦਾ ਨੰਬਰ 917696- 181-181 ਜਾਂ ਈਮੇਲ Email: cad.pphq@punjabpolice.gov.in ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
