
SADA CHANNEL NEWS:- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ (Senior Leader Ranjit Singh Brahmpura) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ (PGI Chandigarh) ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿੱਚ ਦਿਹਾਂਤ ਹੋ ਗਿਆ,ਉਨ੍ਹਾਂ ਦਾ ਭਲਕੇ ਬ੍ਰਹਮਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
