Shiromani Akali Dal ਦੇ ਸੀਨੀਅਰ ਆਗੂ Ranjit Singh Brahmpura ਦਾ ਦਿਹਾਂਤ

0
186
Shiromani Akali Dal ਦੇ ਸੀਨੀਅਰ ਆਗੂ Ranjit Singh Brahmpura ਦਾ ਦਿਹਾਂਤ

SADA CHANNEL NEWS:-

SADA CHANNEL NEWS:- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ (Senior Leader Ranjit Singh Brahmpura) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ,ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ (PGI Chandigarh) ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿੱਚ ਦਿਹਾਂਤ ਹੋ ਗਿਆ,ਉਨ੍ਹਾਂ ਦਾ ਭਲਕੇ ਬ੍ਰਹਮਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here