ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ

0
283
ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here