ਮਸ਼ਹੂਰ ਪੰਜਾਬੀ Singer Ranjit Bawa ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ

0
292
ਪੰਜਾਬੀ ਗਾਇਕ Ranjit Bawa ਤੇ Kanwar Grewal ਦੇ ਟਿਕਾਣਿਆਂ ’ਤੇ 24 ਘੰਟੇ ਤੋਂ ਲਗਾਤਾਰ IT Raid ਜਾਰੀ

SADA CHANNEL NEWS:-

MOHLAI,(SADA CHANNEL NEWS):-  ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ (Famous Punjabi Singer Ranjit Bawa) ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵਿਭਾਗ (Income Tax Department) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ,ਜਿਹਨਾਂ ਵਿੱਚੋਂ ਇਕ ਉਹਨਾਂ ਦੇ ਪੀ.ਏ. ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ,ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ (Raid of Income Tax) ਚੱਲ ਰਹੀ ਹੈ।

LEAVE A REPLY

Please enter your comment!
Please enter your name here