ਪ੍ਰਧਾਨ ਮੰਤਰੀ ਨੇ ਪੰਜਾਬੀ ’ਚ ਟਵੀਟ ਕਰ ਦਿੱਤੀ ਗੁਰਪੁਰਬ ਦੀ ਵਧਾਈ

0
240
ਪ੍ਰਧਾਨ ਮੰਤਰੀ ਨੇ ਪੰਜਾਬੀ ’ਚ ਟਵੀਟ ਕਰ ਦਿੱਤੀ ਗੁਰਪੁਰਬ ਦੀ ਵਧਾਈ

Sada Channel News:-

New Delhi,December 29, 2022,(Sada Channel News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 29 ਦਸੰਬਰ ਨੂੰ ਪੰਜਾਬੀ ਵਿਚ ਟਵੀਟ ਕਰ ਕੇ ਲੋਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਹੈ,ਉਹਨਾਂ ਟਵੀਟ ਵਿਚ ‌ਲਿਖਿਆ ਹੈ,’’ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ,ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।’’

LEAVE A REPLY

Please enter your comment!
Please enter your name here