
Chandigarh, December 29, 2022,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਹੈ,ਉਹਨਾਂ ਇਕ ਟਵੀਟ ਵਿਚ ਲਿਖਿਆ ਹੈ, ’’ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ (Blessed Is Kalgidhar Patshah Sri Guru Gobind Singh Ji Maharaj)…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ… ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…
