ਵਿਧਾਇਕ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨਵੇਂ ਸਿਹਤ ਮੰਤਰੀ ਵਜੋਂ ਚੁੱਕੀ ਸਹੁੰ

0
12
ਵਿਧਾਇਕ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨਵੇਂ ਸਿਹਤ ਮੰਤਰੀ ਵਜੋਂ ਚੁੱਕੀ ਸਹੁੰ

Sada Channel News:-

Chandigarh 07 January 2023,(Sada Channel News):- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ (Cabinet Minister Fauja Singh Sarari) ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ,ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ (Patiala Rural MLA Dr. Balbir Singh) ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਹੈ,ਇੱਕ ਸਾਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਸਹੁੰ ਚੁਕਵਾਈ,ਡਾ. ਬਲਬੀਰ ਸਿੰਘ ਨੂੰ ਸਿਹਤ ਮੰਤਰਾਲੇ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here