

Mohali,(Sada Channel News):- ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਵੀਰਵਾਰ ਨੂੰ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ (Pre-Board Examinations) ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ,ਬੋਰਡ ਵੱਲੋਂ ਜਾਰੀ ਕੀਤੀ ਗਈ ਡੇਟਸ਼ੀਟ ਮੁਤਾਬਕ ਪ੍ਰੀਖਿਆਵਾਂ 20 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ 2 ਫਰਵਰੀ ਨੂੰ ਖਤਮ ਹੋਣਗੀਆਂ।

