ਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਦੇ ‘ਪਲੈਟੀਨਮ ਜੁਬਲੀ ਮੈਡਲ’

0
119
ਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ Queen Elizabeth Platinum Jubilee Medal

Sada Channel News:-

Edmonton,(Sada Channel News):- ਭਾਈਚਾਰੇ ‘ਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਅਲਬਰਟਾ (Alberta) ਦੀ ਲੈਫਟੀਨੈਂਟ ਗਵਰਨਰ ਸਲਮਾ ਲਖਾਨੀ (Lieutenant Governor Salma Lakhani) ਨੇ ਪੂਰਨ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ (Puran Gursikh Amanpreet Singh Gill) ਨੂੰ ਮਹਾਰਾਣੀ ਐਲਿਜ਼ਾਬੈਥ ਦੇ ‘ਪਲੈਟੀਨਮ ਜੁਬਲੀ ਮੈਡਲ’ ਨਾਲ ਸਨਮਾਨਿਤ ਕੀਤਾ ਹੈ,ਅਮਨਪ੍ਰੀਤ ਸਿੰਘ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਵੀ ਹਨ,ਉਹਨਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਰਾਜਨ ਸਾਹਨੀ ਦੀ ਸ਼ਿਫਾਰਸ ਨਾਲ ਦਿੱਤਾ ਗਿਆ ਹੈ,ਉਹਨਾਂ ਨੂੰ ਕੈਬਨਿਟ ਮੰਤਰੀ ਵਲੋਂ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ,ਇਸ ਮੌਕੇ ਵੱਖ-ਵੱਖ ਭਾਈਚਾਰਿਆਂ ਦੇ ਲੋਕ ਹਾਜ਼ਰ ਸਨ।

LEAVE A REPLY

Please enter your comment!
Please enter your name here