ਦਿੱਲੀ ਪਹੁੰਚੀ Navjot Kaur Sidhu,ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

0
237
ਦਿੱਲੀ ਪਹੁੰਚੀ Navjot Kaur Sidhu,ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Sada Channel News:-

New Delhi, 21 January 2023,(Sada Channel News): ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ,ਇਸਦੇ ਨਾਲ ਹੀ 10 ਜਨਪਥ,ਨਵੀਂ ਦਿੱਲੀ ਵਿਖੇ ਵਿਸਤ੍ਰਿਤ ਚਰਚਾ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ,ਉਨ੍ਹਾਂ ਦੇ ਦੌਰੇ ਦੌਰਾਨ ਸਾਬਕਾ ਜਨਰਲ ਸਕੱਤਰ (ਸੰਗਠਨ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੌਤਮ ਸੇਠ ਵੀ ਉਨ੍ਹਾਂ ਦੇ ਨਾਲ ਸਨ।

LEAVE A REPLY

Please enter your comment!
Please enter your name here