
Chandigarh, 21 January 2023,(Sada Channel News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 01 ਫ਼ਰਵਰੀ ਨੂੰ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਸੱਦੀ ਹੈ,ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ (Punjab Civil Secretariat- 1 Chandigarh )‘ਚ ਸਵੇਰੇ 11:30 ਵਜੇ ਹੋਵੇਗੀ,ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ,ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ,ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

