ਯੋਗ ਗੁਰੂ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਵਾਧਾ FIR ਦਰਜ,ਖਾਸ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼

0
17
ਯੋਗ ਗੁਰੂ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਵਾਧਾ FIR ਦਰਜ,ਖਾਸ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼

Sada Channel News:-

Chandigarh, February 5 (Sada Channel News):- ਯੋਗ ਗੁਰੂ ਰਾਮਦੇਵ (Yoga Guru Ramdev) ਖਿਲਾਫ ਕੇਸ ਦਰਜ ਕੀਤਾ ਗਿਆ ਹੈ,ਮਿਲੀ ਜਾਣਕਾਰੀ ਅਨੁਸਾਰ ਰਾਮਦੇਵ ਤੇ ਖਾਸ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਰਾਜਸਥਾਨ ਨੇ ਬਾੜਮੇਰ ਜ਼ਿਲ੍ਹੇ ਦੇ ਚੌਹਟਨ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ,ਜ਼ਿਕਰਯੋਗ ਹੈ ਕਿ 2 ਫਰਵਰੀ ਨੂੰ ਰਾਮਦੇਵ ਨੇ ਬਾੜਮੇਰ ਵਿੱਚ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਮੁਸਲਮਾਨਾਂ ਅਤੇ ਇਸਲਾਮ ਨੂੰ ਲੈ ਕੇ ਇਕ ਵਿਵਾਦਤ ਬਿਆਨ ਦਿੱਤਾ ਸੀ,ਹੁਣ ਰਾਮਦੇਵ ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਜਾਣਬੁੱਝ ਕੇ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੁੰ ਠੇਸ ਪਹੁੰਚਾਣ ਲਈ ਅਜਿਹਾ ਬਿਆਨ ਦਿੱਤਾ ਹੈ।

LEAVE A REPLY

Please enter your comment!
Please enter your name here