ਸਾਬਕਾ ਮੰਤਰੀ Sadhu Singh Dharamsot ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ

0
102
ਸਾਬਕਾ ਮੰਤਰੀ Sadhu Singh Dharamsot ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ

Sada Channel News:-

Chandigarh February 10 (Sada Channel News):-  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੋਮਵਾਰ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Former Minister Sadhu Singh Dharamsot) ਨੂੰ ਅੱਜ ਤਿੰਨ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਇਸ ਦੌਰਾਨ ਵਿਜੀਲੈਂਸ (Vigilance) ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਪਰ,ਅਦਾਲਤ ਨੇ ਸਾਧੂ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ,ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਵਿਭਾਗ ਘੁਟਾਲੇ (Forest Department Scams) ਵਿੱਚ ਗ੍ਰਿਫਤਾਰ ਕੀਤਾ ਗਿਆ ਸੀ,ਉਹ ਇਸ ਮਾਮਲੇ ਵਿੱਚ ਜਮਾਨਤ ਤੇ ਬਾਹਰ ਹਨ।

LEAVE A REPLY

Please enter your comment!
Please enter your name here