ਏਅਰਬੱਸ ਕੰਪਨੀ ਤੋਂ 250 ਜਹਾਜ਼ ਖਰੀਦੇਗੀ ਏਅਰ ਇੰਡੀਆ

0
246
ਏਅਰਬੱਸ ਕੰਪਨੀ ਤੋਂ 250 ਜਹਾਜ਼ ਖਰੀਦੇਗੀ ਏਅਰ ਇੰਡੀਆ,PM ਨਰਿੰਦਰ ਮੋਦੀ ਨੇ ਦਿੱਤੀ ਵਧਾਈ

Sada Channel News:-

New Delhi,14 February 2023,(Sada Channel News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਡੀਓ ਕਾਨਫਰੰਸ ਰਾਹੀਂ ਨਵੀਂ (Air India) ਏਅਰ ਇੰਡੀਆ-ਏਅਰਬੱਸ (Air India-Airbus) ਸਾਂਝੇਦਾਰੀ ਦੀ ਸ਼ੁਰੂਆਤ ਵਿੱਚ ਸ਼ਿਰਕਤ ਕੀਤੀ,ਇਸ ਦੌਰਾਨ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਅਸੀਂ ਏਅਰਬੱਸ ਨਾਲ ਖ਼ਾਸ ਰਿਸਤੇ ਬਣਾਏ ਹਨ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਏਅਰਬੱਸ ਤੋਂ 250 ਜਹਾਜ਼ ਖਰੀਦਣ ਲਈ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।

LEAVE A REPLY

Please enter your comment!
Please enter your name here