ਪੰਜਾਬ ਵਜ਼ਾਰਤ ਵੱਲੋਂ Punjab State Adventure Tourism Policy ਨੂੰ ਹਰੀ ਝੰਡੀ

0
72
ਪੰਜਾਬ ਵਜ਼ਾਰਤ ਵੱਲੋਂ Punjab State Adventure Tourism Policy ਨੂੰ ਹਰੀ ਝੰਡੀ

Sada Channel News:-

Chandigarh, 21 February 2023 , (Sada Channel News):- ਪੰਜਾਬ ਮੰਤਰੀ ਮੰਡਲ ਨੇ ਸੂਬੇ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਟੇਟ ਐਡਵੈਂਚਰ ਟੂਰਿਜ਼ਮ ਪਾਲਿਸੀ (Punjab State Adventure Tourism Policy) ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ,ਇਹ ਨੀਤੀ ਐਡਵੈਂਚਰ ਟੂਰਿਜ਼ਮ ਪ੍ਰੋਜੈਕਟਾਂ (Adventure Tourism Projects) ਦੀ ਪ੍ਰਵਾਨਗੀ ਲਈ ਇੱਕ ਪਾਰਦਰਸ਼ੀ ਵਿਧੀ ਪ੍ਰਦਾਨ ਕਰਦੀ ਹੈ ਜਿਸ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇੱਕ ਅਧਿਕਾਰਤ ਕਮੇਟੀ ਅਤੇ ਵੱਖ-ਵੱਖ ਮਾਪਦੰਡਾਂ ਦੁਆਰਾ ਮਨਜ਼ੂਰੀ ਦਿੱਤੀ ਜਾਵੇਗੀ ਜਿਸ ਦੇ ਆਧਾਰ ‘ਤੇ ਹਰੇਕ ਪ੍ਰੋਜੈਕਟ ਦਾ ਮੁਲਾਂਕਣ ਕੀਤਾ ਜਾਵੇਗਾ,ਇਸ ਨੀਤੀ ਜ਼ਰੀਏ ਸਿੰਗਲ-ਵਿੰਡੋ ਸਿਸਟਮ ਦੇ ਨਾਲ-ਨਾਲ ਵੱਖ-ਵੱਖ ਪੱਧਰਾਂ ‘ਤੇ ਅੰਤਰ-ਵਿਭਾਗੀ ਤਾਲਮੇਲ ਨੂੰ ਸੁਖਾਲਾ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here