ਬਠਿੰਡਾ ਰਿਸ਼ਵਤ ਕਾਂਡ ਵਿੱਚ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਖ਼ਤ ਆਦੇਸ਼

0
11
ਬਠਿੰਡਾ ਰਿਸ਼ਵਤ ਕਾਂਡ ਵਿੱਚ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਸਖ਼ਤ ਆਦੇਸ਼

Sada Channel News:-

Chandigarh, February 23 (Sada Channel News):- ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ (MLA Amit Ratan Kotfatta) ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਨੂੰ ਪੀਏ ਨਾ ਬਣਾਉਣ ਅਤੇ ਕਿਸੇ ਸਾਫ ਸੁਥਰੇ ਅਕਸ ਵਾਲੇ ਸਖ਼ਸ਼ ਨੂੰ ਹੀ ਪੀਏ ਬਣਾਉਣ।

ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਕਿਹੜੇ ਵਿਧਾਇਕ ਨੇ ਕਿਹੜਾ ਪੀਏ ਬਣਾਇਆ ਹੋਇਆ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਜਿਹੜੇ ਵੀ ਸਰਕਾਰੀ ਕੰਮ ਕਰਵਾਉਣੇ ਹਨ ਉਹ ਸੰਬੰਧਤ ਅਧਿਕਾਰੀਆਂ ਨੂੰ ਖੁਦ ਫੋਨ ਕਰਨ ਅਤੇ ਪੀਏ ਕੋਲੋਂ ਇਹ ਕੰਮ ਨਾ ਕਰਵਾਉਣ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਅਮਿਤ ਰਤਨ ਦੀ ਗ੍ਰਿਫਤਾਰੀ ਤੋਂ ਬਾਅਦ ਟਵੀਟ ਵੀ ਕੀਤਾ ਹੈ,ਮੁੱਖ ਮੰਤਰੀ ਮਾਨ ਨੇ ਲਿਖਿਆ “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ..ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ , ਪਿਆਰ ਅਤੇ ਉਮੀ

LEAVE A REPLY

Please enter your comment!
Please enter your name here