Cold Milk Benefits: ਠੰਢਾ ਦੁੱਧ ਵੀ ਸਿਹਤ ਅਤੇ ਸੁੰਦਰਤਾ ਲਈ ਹੈ ਬਹੁਤ ਫ਼ਾਇਦੇਮੰਦ

0
223
Cold Milk Benefits: ਠੰਢਾ ਦੁੱਧ ਵੀ ਸਿਹਤ ਅਤੇ ਸੁੰਦਰਤਾ ਲਈ ਹੈ ਬਹੁਤ ਫ਼ਾਇਦੇਮੰਦ

SADA CHANNEL NEWS:-

CHANDIGARH,(SADA CHANNEL NEWS):-  Cold Milk Benefits: ਹਰ ਕੋਈ ਜਾਣਦਾ ਹੈ ਕਿ ਚੰਗੀ ਨੀਂਦ,ਸਰਦੀ-ਜੁਕਾਮ ਤੋਂ ਬਚਾਅ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਦੁੱਧ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ ਜਿਸ ਕਾਰਨ ਆਮ ਤੌਰ ਤੇ ਲੋਕ ਗਰਮ ਦੁੱਧ ਦਾ ਸੇਵਨ ਕਰਦੇ ਨੇ ਪਰ ਕੀ ਤੁਸੀਂ ਜਾਣਦੇ ਹੋ ਠੰਢਾ ਦੁੱਧ ਵੀ ਸਿਹਤ ਅਤੇ ਸੁੰਦਰਤਾ ਲਈ ਬਹੁਤ ਫ਼ਾਇਦੇਮੰਦ ਹੈ,ਠੰਢਾ ਦੁੱਧ ਪੀਣ ਨਾਲ ਜਿਥੇ ਐਸਿਡਿਟੀ (Acidity) ਤੋਂ ਤੁਰਤ ਰਾਹਤ ਮਿਲਦੀ ਹੈ, ਮੋਟਾਪਾ ਘੱਟ ਹੁੰਦਾ ਹੈ,ਉਥੇ ਹੀ ਠੰਢਾ ਦੁੱਧ ਸਰੀਰ ਦੀ ਚਮੜੀ ਨੂੰ ਨਰਮ ਕਰਨ ਲਈ ਵੀ ਵਰਤਿਆ ਜ਼ਾਂਦਾ ਹੈ,ਐਸੀਡਿਟੀ ਦੌਰਾਨ ਪੇਟ ਵਿਚ ਜਲਣ ਤੋਂ ਬਚਣ ਲਈ ਠੰਢਾ ਦੁੱਧ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ,ਦੁੱਧ ਵਿਚ ਲੈਕਟਿਕ ਐਸਿਡ ਹੁੰਦਾ ਹੈ ਜੋ ਪੇਟ ਦੀ ਐਸੀਡਿਟੀ ਨੂੰ ਸ਼ਾਂਤ ਕਰਦਾ ਹੈ,ਇਸ ਨਾਲ ਹੀ ਦੁੱਧ ਵਿਚ ਮੌਜੂਦ ਕੈਲਸ਼ੀਅਮ ਐਸਿਡ ਬਣਨ ਨੂੰ ਰੋਕਦਾ ਹੈ,ਐਸੀਡਿਟੀ ਤੋਂ ਛੁਟਕਾਰਾ ਪਾਉਣ ਲਈ ਖਾਣੇ ਤੋਂ ਬਾਅਦ ਠੰਢੇ ਦੁੱਧ ਵਿਚ ਦੋ ਚਮਚ ਇਸਬਗੋਲ ਮਿਲਾ ਕੇ ਪੀਉ ਇਸ ਨਾਲ ਐਸੀਡਿਟੀ (Acidity) ਨਹੀਂ ਹੋਵੇਗੀ।

LEAVE A REPLY

Please enter your comment!
Please enter your name here