40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਡੇਰਾ ਮੁਖੀ ਰਾਮ ਰਹੀਮ

0
179
40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਡੇਰਾ ਮੁਖੀ ਰਾਮ ਰਹੀਮ

SADA CHANNEL NEWS:-

CHANDIGARH,(SADA CHANNEL NEWS):- ਡੇਰਾ ਮੁਖੀ ਰਾਮ ਰਹੀਮ ਨੂੰ ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਸਾਲ ‘ਚ ਤੀਜੀ ਵਾਰ ਪੈਰੋਲ ਦਿੱਤੇ ਜਾਣ ‘ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ,ਅਕਤੂਬਰ 2022 ‘ਚ 40 ਦਿਨਾਂ ਦੀ ਪੈਰੋਲ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਵੀ ਜਨਵਰੀ ‘ਚ ਪੈਰੋਲ ਦੇਣ ‘ਤੇ ਸ਼ੱਕ ਦੇ ਘੇਰੇ ‘ਚ ਆ ਗਈ ਸੀ,ਵਿਰੋਧੀ ਪਾਰਟੀਆਂ ਤੋਂ ਲੈ ਕੇ ਕਈ ਸੰਗਠਨਾਂ ਨੇ ਵੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ।

ਰਾਮ ਰਹੀਮ ਆਪਣੀ ਪੈਰੋਲ ਦੌਰਾਨ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ ਕਿਰਪਾਨ ਨਾਲ ਕੇਕ ਕੱਟਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਨਿਸ਼ਾਨੇ ‘ਤੇ ਆਇਆ ਸੀ,ਉਨ੍ਹਾਂ ਕਿਹਾ ਕਿ ਰਾਮ ਰਹੀਮ ਨੇ ਸਿੱਖਾਂ ਦੀ ਆਸਥਾ ਨਾਲ ਜੁੜੇ ਧਾਰਮਿਕ ਚਿੰਨ੍ਹ ਮੰਨੇ ਜਾਂਦੇ ਕਿਰਪਾਨ ਨਾਲ ਕੇਕ ਕੱਟ ਕੇ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ,ਇੱਕ ਸਾਲ ‘ਚ ਤੀਜੀ ਵਾਰ ਪੈਰੋਲ ਦਿੱਤੇ ਜਾਣ ‘ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਕਤੂਬਰ 2022 ‘ਚ 40 ਦਿਨਾਂ ਦੀ ਪੈਰੋਲ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਵੀ ਜਨਵਰੀ ‘ਚ ਪੈਰੋਲ ਦੇਣ ‘ਤੇ ਸ਼ੱਕ ਦੇ ਘੇਰੇ ‘ਚ ਆ ਗਈ ਸੀ, ਵਿਰੋਧੀ ਪਾਰਟੀਆਂ ਤੋਂ ਲੈ ਕੇ ਕਈ ਸੰਗਠਨਾਂ ਨੇ ਵੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ,ਰਾਮ ਰਹੀਮ ਆਪਣੀ ਪੈਰੋਲ ਦੌਰਾਨ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ ਕਿਰਪਾਨ ਨਾਲ ਕੇਕ ਕੱਟਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਸ਼ਾਨੇ ‘ਤੇ ਆਇਆ ਸੀ,ਉਨ੍ਹਾਂ ਕਿਹਾ ਕਿ ਰਾਮ ਰਹੀਮ ਨੇ ਸਿੱਖਾਂ ਦੀ ਆਸਥਾ ਨਾਲ ਜੁੜੇ ਧਾਰਮਿਕ ਚਿੰਨ੍ਹ ਮੰਨੇ ਜਾਂਦੇ ਕਿਰਪਾਨ ਨਾਲ ਕੇਕ ਕੱਟ ਕੇ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ।

LEAVE A REPLY

Please enter your comment!
Please enter your name here