
CHANDIGARH,(SADA CHANNEL NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ,ਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ,ਕਾਂਗਰਸ ਨੇ ਪੰਜਾਬੀਆਂ ‘ਤੇ ਕਈ ਅੱਤਿਆਚਾਰ ਕੀਤੇ ਹਨ,ਫਿਰ ਵੀ ਰਾਹੁਲ ਗਾਂਧੀ ‘ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ,ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ।
