ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਮੁਲਾਕਾਤ

0
261
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਮੁਲਾਕਾਤ

Sada Channel News:-

New Delhi, April 7, 2023,(Sada Channel News):- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ,ਇਸ ਮੌਕੇ ਜੈਰਾਮ ਰਮੇਸ਼ (Jairam Ramesh) ਵੀ ਮੌਜੂਦ ਸਨ,ਉਹਨਾਂ ਖੁਦ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਤੇ ਮਲਿਕਅਰਜੁਨ ਖੜਗੇ ਦੇ ਸੋਹਲੇ ਗਾਏ ਹਨ।

LEAVE A REPLY

Please enter your comment!
Please enter your name here