Chief Minister Bhagwant Mann ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਕੀਤੀ ਤਬਦੀਲੀ

0
241
Chief Minister Bhagwant Mann ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਕੀਤੀ ਤਬਦੀਲੀ

SADA CHANNEL NEWS:-

CHANDIGARH,(SADA CHANNEL NEWS):-  ਪੰਜਾਬ ਸਰਕਾਰ (Punjab Govt) ਨੇ ਇੱਕ ਹੋਰ ਵਾਧਾ ਕੀਤਾ ਹੈ,ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ,ਸਰਕਾਰੀ ਦਫ਼ਤਰ ਹੁਣ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ,ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ,ਦੇਸ਼ ਵਿੱਚ ਪਹਿਲੀ ਵਾਰ ਕੋਈ ਵੀ ਸੂਬਾ ਅਜਿਹਾ ਅਨੁਭਵ ਕਰ ਰਿਹਾ ਹੈ,ਨਵਾਂ ਫਾਰਮੂਲਾ ਪੀਕ ਸੀਜ਼ਨ ਦੌਰਾਨ ਬਿਜਲੀ ਦੀ ਬਚਤ ਕਰੇਗਾ।

LEAVE A REPLY

Please enter your comment!
Please enter your name here