ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੁੱਖ ਮੰਤਰੀ Charanjit Singh Channi ਨੂੰ ਕੀਤਾ ਤਲਬ

0
192
ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੁੱਖ ਮੰਤਰੀ Charanjit Singh Channi ਨੂੰ ਕੀਤਾ ਤਲਬ

Sada Channel News:-

Chandigarh,April 11, 2023,(Sada Channel News):- ਵਿਜੀਲੈਂਸ ਬਿਊਰੋ (Vigilance Bureau) ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former Chief Minister Charanjit Singh Channi) ਨੂੰ 12 ਅਪ੍ਰੈਲ ਨੂੰ ਸਵੇਰੇ 10.00 ਵਜੇ ਇਸੇ ਦਫਤਰ ਵਿਚ ਪੇਸ਼ ਹੋਣ ਲਈ ਆਖਿਆ ਹੈ,ਉਹਨਾਂ ਨੂੰ ਆਮਦਨ ਤੋਂ ਵੱਧ ਸਰੋਤਾਂ ਰਾਹੀਂ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਗਿਆ ਹੈ,ਇਸ ਤੋਂ ਪਹਿਲਾਂ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ,ਗੁਰਪ੍ਰੀਤ ਕਾਂਗੜ,ਸਾਬਕਾ ਵਿਧਾਇਕ ਕਿੱਕੀ ਢਿੱਲੋਂ ਤੇ ਹੋਰ ਕਈ ਕਾਂਗਰਸੀ ਆਗੂ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਹਨ,ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਬਾਰੇ ਲੁੱਕ ਆਊਟ ਸਰਕੂਲਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ।

LEAVE A REPLY

Please enter your comment!
Please enter your name here