ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ

0
223
ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ

Sada Channel News:-

Patiala,11 April 2023,(Sada Channel News):- ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ,ਉਨ੍ਹਾਂ ਨੇ ਬੇਮੌਸਮੀ ਬਰਸਾਤ (Unseasonal Rain) ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੇ ਹਿੱਸੇ ਤੋਂ ਵਧਿਆ ਹੋਇਆ ਮੁਆਵਜ਼ਾ ਦੇਣ ਦੀ ਕੀਤੀ ਅਪੀਲ।

LEAVE A REPLY

Please enter your comment!
Please enter your name here