ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਮਨ ਕੀਤਾ

0
213
ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਮਨ ਕੀਤਾ

SADA CHANNEL NEWS:-

CHANDIGARH,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਵੀ ਸ਼ਹੀਦਾਂ ਨੂੰ ਨਮਨ ਕੀਤਾ,ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਜਲ੍ਹਿਆਂਵਾਲਾ ਬਾਗ ਦਾ ਸ਼ਹੀਦੀ ਅਸਥਾਨ ਹਮੇਸ਼ਾ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ,ਜਲ੍ਹਿਆਂਵਾਲਾ ਬਾਗ ਕਾਂਡ ਨੂੰ ਯਾਦ ਕਰਦਿਆਂ ਮਾਨ ਸਰਕਾਰ ਦੇ ਹੋਰ ਮੰਤਰੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ,ਇਸ ਘਟਨਾ ਨੂੰ ਯਾਦ ਕਰਦਿਆਂ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਜਲਿਆਂਵਾਲਾ ਬਾਗ (Jallianwala Bagh) ਵਿਖੇ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

LEAVE A REPLY

Please enter your comment!
Please enter your name here