ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ,ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ

0
195
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ,ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ

SADA CHANNEL NEWS:-

AMRITSAR SAHIB,(SADA CHANNEL NEWS):- ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਅੱਜ ਪੰਜਾਬ ਦੇ ਜਲਿਆਂਵਾਲਾ ਬਾਗ (Jallianwala Bagh) ਦੇ ਸ਼ਹੀਦਾਂ ਨੂੰ ਯਾਦ ਕੀਤਾ,ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ,ਰਾਸ਼ਟਰਪਤੀ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ,ਉਨ੍ਹਾਂ ਲਿਖਿਆ ਕਿ ਹਾਲ ਹੀ ਵਿੱਚ ਉਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ ਦੇ ਪਵਿੱਤਰ ਸਥਾਨ ਦਾ ਦੌਰਾ ਕਰਨ ਅਤੇ ਸੂਰਬੀਰਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲਿਆ,ਉਨ੍ਹਾਂ ਲਿਖਿਆ ਕਿ ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਜਿਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।

LEAVE A REPLY

Please enter your comment!
Please enter your name here