ਨਵਜੋਤ ਸਿੱਧੂ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ

0
283
ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ

Sada Channel News:-

Patiala,16th April 2023,(Sada Channel News):- ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਛੱਤ ‘ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ,ਇਸ ਸੰਬੰਧੀ ਨਵਜੋਤ ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ,ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ,”ਅੱਜ ਸ਼ਾਮ 7:00 ਵਜੇ ਮੇਰੇ ਘਰ ਦੀ ਛੱਤ ‘ਤੇ ਕੰਬਲ ਲਪੇਟੀ ਫਿਰਦਾ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ,ਜਿਸ ਸਮੇਂ ਮੇਰੇ ਨੌਕਰ ਨੇ ਉਸ ਨੂੰ ਦੇਖਿਆ ਤਾਂ ਉਸ ਨੇ ਅਲਾਰਮ ਵਜਾ ਕੇ ਮਦਦ ਲਈ ਬੁਲਾਇਆ,ਤਾਂ ਉਹ ਤੁਰੰਤ ਭੱਜ ਕੇ ਫਰਾਰ ਹੋ ਗਿਆ,ਜਿਸ ਤੋਂ ਬਾਅਦ ਉਹਨਾਂ ਵੱਲੋਂ DGP ਪੰਜਾਬ ਪੁਲਿਸ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ,ਇਹ ਸੁਰੱਖਿਆ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।”

LEAVE A REPLY

Please enter your comment!
Please enter your name here