ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚਣਗੇ ਚੰਡੀਗੜ੍ਹ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੇ ਸ਼ੋਕ ਪ੍ਰਗਟ ਕਰਨਗੇ

0
172
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚਣਗੇ ਚੰਡੀਗੜ੍ਹ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੇ ਸ਼ੋਕ ਪ੍ਰਗਟ ਕਰਨਗੇ

Sada Channel News:-

Chandigarh,April 26, 2023,(Sada Channel News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਵਾਸਤੇ ਸਵੇਰੇ 10.45 ਵਜੇ ਚੰਡੀਗੜ੍ਹ ਹਵਾਈ ਅੱਡੇ (Chandigarh Airport) ’ਤੇ ਪਹੁੰਚਣਗੇ,ਇਸ ਉਪਰੰਤ ਅਕਾਲੀ ਦਲ ਦੇ 28 ਸੈਕਟਰ ਵਿਚਲੇ ਦਫਤਰ ਵਿਚ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕਰਨਗੇ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਵੇਰੇ 11.00 ਵਜੇ ਅਕਾਲੀ ਦਲ ਦੇ ਚੰਡੀਗੜ੍ਹ ਦੇ ਸੈਕਟਰ 28 ਵਿਚਲੇ ਦਫਤਰ ਪਹੁੰਚ ਕੇ ਬਾਦਲ ਨੂੰ ਸ਼ਰਧਾਂਜਲੀ ਦੇਣਗੇ।

LEAVE A REPLY

Please enter your comment!
Please enter your name here